About punjabi status
About punjabi status
Blog Article
ਤੁਸੀ ਭਾਂਵੇ ਕਿੰਨੇ ਹੀ ਵੱਡੇ ਡਾਕਟਰ ਹੋ ,ਖਿਡਾਰੀ ਹੋ,ਨੇਤਾ ਹੋ ਜਾਂ ਵਪਾਰੀ ਹੋ
ਇੱਥੇ ਟੈਂਸ਼ਨ ਲੈ ਕੇ ਵੱਡੇ ਵੱਡੇ ਰਾਜੇ ਮਰ ਗਏ ਨੇ
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
ਦੁਨੀਆਂ ਕੁੱਝ ਵੀ ਆਖੇ 'ਦੇਬੀ' ਤੇਰਾ ਗਾਉਣਾ ਬਣਦਾ ਸੀ ।
ਬਹੁਤ ਨਿਕਲੇ ਮੇਰੇ ਅਰਮਾਨ ਪਰ ਫਿਰ ਵੀ ਬਹੁਤ ਘੱਟ ਨਿਕਲੇ❣️
ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ
ਧਰਮ ਦੇ ਚਸ਼ਮੇ ਨਾਲ ਜੋ ਦਿੱਖ ਰਹੀ ਹੈ ਸੁਨਹਿਰੀ ਗੁਜਰਗਾਹ
ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ, ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ…..?
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ ??
ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
ਜਿਹਨਾਂ ਲੋਕਾਂ ਦੀ ਔਕਾਤ ਸਾਡੇ ਨਾਲ punjabi status ਹੱਥ ਮਿਲਾਉਣ ਦੀ ਨਹੀਂ ਸੀ
ਅੱਖ ?ਦਾ ਤਜ਼ਰਬਾ ਏ ਇੱਲ ?ਨਾਲ ਦਾ ਗੱਬਰੂ ਫ਼ੱਟੇ ਚ ਗੱਡੇ ?ਕਿੱਲ ਨਾਲ ਦਾ?